The Noble Qur'an Encyclopedia
Towards providing reliable exegeses and translations of the meanings of the Noble Qur'an in the world languagesJonah [Yunus] - Bunjabi translation - Ayah 25
Surah Jonah [Yunus] Ayah 109 Location Maccah Number 10
وَٱللَّهُ يَدۡعُوٓاْ إِلَىٰ دَارِ ٱلسَّلَٰمِ وَيَهۡدِي مَن يَشَآءُ إِلَىٰ صِرَٰطٖ مُّسۡتَقِيمٖ [٢٥]
25਼ ਅੱਲਾਹ ਸਲਾਮਤੀ ਵਾਲੇ ਘਰ (ਭਾਵ ਜੰਨਤ) ਵੱਲ ਤੁਹਾਨੂੰ ਬੁਲਾਉਂਦਾ ਹੈ ਅਤੇ ਜਿਸ ਨੂੰ ਵੀ ਚਾਹੁੰਦਾ ਹੈ ਸਿੱਧੇ ਰਾਹ ਪਾ ਦਿੰਦਾ ਹੈ।