The Noble Qur'an Encyclopedia
Towards providing reliable exegeses and translations of the meanings of the Noble Qur'an in the world languagesJonah [Yunus] - Bunjabi translation - Ayah 69
Surah Jonah [Yunus] Ayah 109 Location Maccah Number 10
قُلۡ إِنَّ ٱلَّذِينَ يَفۡتَرُونَ عَلَى ٱللَّهِ ٱلۡكَذِبَ لَا يُفۡلِحُونَ [٦٩]
69਼ (ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜੇ ਲੋਕੀ ਅੱਲਾਹ ’ਤੇ ਦੋਸ਼ ਲਗਾ ਰਹੇ ਹਨ, ਉਹ ਕਾਮਯਾਬ ਨਹੀਂ ਹੋਣਗੇ।