The Noble Qur'an Encyclopedia
Towards providing reliable exegeses and translations of the meanings of the Noble Qur'an in the world languagesJonah [Yunus] - Punjabi translation - Arif Halim - Ayah 96
Surah Jonah [Yunus] Ayah 109 Location Maccah Number 10
إِنَّ ٱلَّذِينَ حَقَّتۡ عَلَيۡهِمۡ كَلِمَتُ رَبِّكَ لَا يُؤۡمِنُونَ [٩٦]
96਼ ਬੇਸ਼ੱਕ ਜਿਨ੍ਹਾਂ ਲੋਕਾਂ ਪ੍ਰਤੀ ਤੁਹਾਡੇ ਰੱਬ ਵੱਲੋਂ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੈ ਉਹ ਈਮਾਨ ਨਹੀਂ ਲਿਆਉਣਗੇ।