عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Hud [Hud] - Punjabi translation - Arif Halim - Ayah 82

Surah Hud [Hud] Ayah 123 Location Maccah Number 11

فَلَمَّا جَآءَ أَمۡرُنَا جَعَلۡنَا عَٰلِيَهَا سَافِلَهَا وَأَمۡطَرۡنَا عَلَيۡهَا حِجَارَةٗ مِّن سِجِّيلٖ مَّنضُودٖ [٨٢]

82਼ ਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।