The Noble Qur'an Encyclopedia
Towards providing reliable exegeses and translations of the meanings of the Noble Qur'an in the world languagesJoseph [Yusuf] - Punjabi translation - Arif Halim - Ayah 39
Surah Joseph [Yusuf] Ayah 111 Location Maccah Number 12
يَٰصَٰحِبَيِ ٱلسِّجۡنِ ءَأَرۡبَابٞ مُّتَفَرِّقُونَ خَيۡرٌ أَمِ ٱللَّهُ ٱلۡوَٰحِدُ ٱلۡقَهَّارُ [٣٩]
39਼ ਹੇ ਮੇਰੇ ਜੇਲ ਦੇ ਸਾਥੀਓ! (ਰਤਾ ਦੱਸੋ) ਕੀ ਕਈ ਵੱਖਰੇ-ਵੱਖਰੇ ਇਸ਼ਟ ਚੰਗੇ ਹਨ ਜਾਂ ਇੱਕੋ ਇਕ ਅੱਲਾਹ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਹੈ।