عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Stoneland, Rock city, Al-Hijr valley [Al-Hijr] - Bunjabi translation - Ayah 28

Surah Stoneland, Rock city, Al-Hijr valley [Al-Hijr] Ayah 99 Location Maccah Number 15

وَإِذۡ قَالَ رَبُّكَ لِلۡمَلَٰٓئِكَةِ إِنِّي خَٰلِقُۢ بَشَرٗا مِّن صَلۡصَٰلٖ مِّنۡ حَمَإٖ مَّسۡنُونٖ [٢٨]

28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ