The Noble Qur'an Encyclopedia
Towards providing reliable exegeses and translations of the meanings of the Noble Qur'an in the world languagesStoneland, Rock city, Al-Hijr valley [Al-Hijr] - Bunjabi translation - Ayah 71
Surah Stoneland, Rock city, Al-Hijr valley [Al-Hijr] Ayah 99 Location Maccah Number 15
قَالَ هَٰٓؤُلَآءِ بَنَاتِيٓ إِن كُنتُمۡ فَٰعِلِينَ [٧١]
71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।