The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Bee [An-Nahl] - Punjabi translation - Arif Halim - Ayah 104
Surah The Bee [An-Nahl] Ayah 128 Location Maccah Number 16
إِنَّ ٱلَّذِينَ لَا يُؤۡمِنُونَ بِـَٔايَٰتِ ٱللَّهِ لَا يَهۡدِيهِمُ ٱللَّهُ وَلَهُمۡ عَذَابٌ أَلِيمٌ [١٠٤]
104਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।