The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Bee [An-Nahl] - Punjabi translation - Arif Halim - Ayah 105
Surah The Bee [An-Nahl] Ayah 128 Location Maccah Number 16
إِنَّمَا يَفۡتَرِي ٱلۡكَذِبَ ٱلَّذِينَ لَا يُؤۡمِنُونَ بِـَٔايَٰتِ ٱللَّهِۖ وَأُوْلَٰٓئِكَ هُمُ ٱلۡكَٰذِبُونَ [١٠٥]
105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।