The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Bee [An-Nahl] - Punjabi translation - Arif Halim - Ayah 18
Surah The Bee [An-Nahl] Ayah 128 Location Maccah Number 16
وَإِن تَعُدُّواْ نِعۡمَةَ ٱللَّهِ لَا تُحۡصُوهَآۗ إِنَّ ٱللَّهَ لَغَفُورٞ رَّحِيمٞ [١٨]
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।