عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Bee [An-Nahl] - Punjabi translation - Arif Halim - Ayah 21

Surah The Bee [An-Nahl] Ayah 128 Location Maccah Number 16

أَمۡوَٰتٌ غَيۡرُ أَحۡيَآءٖۖ وَمَا يَشۡعُرُونَ أَيَّانَ يُبۡعَثُونَ [٢١]

21਼ ਇਹ ਸਾਰੇ (ਅਕਲ ਪੱਖੋਂ) ਮੁਰਦੇ ਹਨ ਜਿਊਂਦੇ ਨਹੀਂ, ਉਹਨਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਦੋਂ (ਮੁੜ) ਉਠਾਏ ਜਾਣਗੇ।