The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Bee [An-Nahl] - Punjabi translation - Arif Halim - Ayah 51
Surah The Bee [An-Nahl] Ayah 128 Location Maccah Number 16
۞ وَقَالَ ٱللَّهُ لَا تَتَّخِذُوٓاْ إِلَٰهَيۡنِ ٱثۡنَيۡنِۖ إِنَّمَا هُوَ إِلَٰهٞ وَٰحِدٞ فَإِيَّٰيَ فَٱرۡهَبُونِ [٥١]
51਼ ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ,1 ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।