عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Bee [An-Nahl] - Punjabi translation - Arif Halim - Ayah 9

Surah The Bee [An-Nahl] Ayah 128 Location Maccah Number 16

وَعَلَى ٱللَّهِ قَصۡدُ ٱلسَّبِيلِ وَمِنۡهَا جَآئِرٞۚ وَلَوۡ شَآءَ لَهَدَىٰكُمۡ أَجۡمَعِينَ [٩]

9਼ ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।