The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe night journey [Al-Isra] - Punjabi translation - Arif Halim - Ayah 11
Surah The night journey [Al-Isra] Ayah 111 Location Maccah Number 17
وَيَدۡعُ ٱلۡإِنسَٰنُ بِٱلشَّرِّ دُعَآءَهُۥ بِٱلۡخَيۡرِۖ وَكَانَ ٱلۡإِنسَٰنُ عَجُولٗا [١١]
11਼ ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।