The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe night journey [Al-Isra] - Punjabi translation - Arif Halim - Ayah 14
Surah The night journey [Al-Isra] Ayah 111 Location Maccah Number 17
ٱقۡرَأۡ كِتَٰبَكَ كَفَىٰ بِنَفۡسِكَ ٱلۡيَوۡمَ عَلَيۡكَ حَسِيبٗا [١٤]
14਼ ਆਖਿਆ ਜਾਵੇਗਾ ਕਿ ਤੂੰ ਆਪ ਹੀ ਆਪਣੀ (ਕਰਮਾਂ ਵਾਲੀ) ਕਿਤਾਬ ਪੜ੍ਹ ਲੈ, ਅੱਜ ਤੂੰ ਆਪ ਹੀ ਆਪਣਾ ਹਿਸਾਬ ਲੈਣ ਲਈ ਬਥੇਰਾ ਹੈ।