The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe night journey [Al-Isra] - Punjabi translation - Arif Halim - Ayah 81
Surah The night journey [Al-Isra] Ayah 111 Location Maccah Number 17
وَقُلۡ جَآءَ ٱلۡحَقُّ وَزَهَقَ ٱلۡبَٰطِلُۚ إِنَّ ٱلۡبَٰطِلَ كَانَ زَهُوقٗا [٨١]
81਼ (ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।