The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe night journey [Al-Isra] - Punjabi translation - Arif Halim - Ayah 89
Surah The night journey [Al-Isra] Ayah 111 Location Maccah Number 17
وَلَقَدۡ صَرَّفۡنَا لِلنَّاسِ فِي هَٰذَا ٱلۡقُرۡءَانِ مِن كُلِّ مَثَلٖ فَأَبَىٰٓ أَكۡثَرُ ٱلنَّاسِ إِلَّا كُفُورٗا [٨٩]
89਼ ਅਸੀਂ ਇਸ਼ਕੁਰਆਨ ਵਿਚ (ਲੋਕਾਂ ਨੂੰ ਸਮਝਾਉਣ ਲਈ) ਹਰ ਮਿਸਾਲ ਨੂੰ ਵਾਰ ਵਾਰ ਬਿਆਨ ਕੀਤਾ ਹੈ। ਫੇਰ ਵੀ ਵਧੇਰੇ ਲੋਕ ਨਾ ਸ਼ੁਕਰੀ ਕਰੇ ਬਿਨਾਂ ਨਹੀਂ ਰਹਿ ਸਕਦੇ।