عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cave [Al-Kahf] - Punjabi translation - Arif Halim - Ayah 11

Surah The cave [Al-Kahf] Ayah 110 Location Maccah Number 18

فَضَرَبۡنَا عَلَىٰٓ ءَاذَانِهِمۡ فِي ٱلۡكَهۡفِ سِنِينَ عَدَدٗا [١١]

11਼ ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।