The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cave [Al-Kahf] - Punjabi translation - Arif Halim - Ayah 13
Surah The cave [Al-Kahf] Ayah 110 Location Maccah Number 18
نَّحۡنُ نَقُصُّ عَلَيۡكَ نَبَأَهُم بِٱلۡحَقِّۚ إِنَّهُمۡ فِتۡيَةٌ ءَامَنُواْ بِرَبِّهِمۡ وَزِدۡنَٰهُمۡ هُدٗى [١٣]
(ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।

