عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The cave [Al-Kahf] - Punjabi translation - Arif Halim - Ayah 45

Surah The cave [Al-Kahf] Ayah 110 Location Maccah Number 18

وَٱضۡرِبۡ لَهُم مَّثَلَ ٱلۡحَيَوٰةِ ٱلدُّنۡيَا كَمَآءٍ أَنزَلۡنَٰهُ مِنَ ٱلسَّمَآءِ فَٱخۡتَلَطَ بِهِۦ نَبَاتُ ٱلۡأَرۡضِ فَأَصۡبَحَ هَشِيمٗا تَذۡرُوهُ ٱلرِّيَٰحُۗ وَكَانَ ٱللَّهُ عَلَىٰ كُلِّ شَيۡءٖ مُّقۡتَدِرًا [٤٥]

(ਹੇ ਨਬੀ!) ਇਹਨਾਂ ਨੂੰ ਸੰਸਾਰਿਕ ਜੀਵਨ ਦੀ ਉਦਹਾਰਨ ਦਿਓ ਕਿ ਜਿਵੇਂ ਮੀਂਹ ਦਾ ਪਾਣੀ ਹੈ, ਜਿਸ ਨੂੰ ਅਸਾਂ ਅਕਾਸ਼ੋਂ ਬਰਸਾਇਆ, ਜਿਸ ਤੋਂ ਧਰਤੀ ਦੀ ਉਪਜ ਬਹੁਤ ਵਧੀਆ ਹੋਈ, ਫੇਰ ਉਹੀਓ ਉਪਜ ਚੂਰਾ-ਚੂਰਾ (ਭਾਵ ਭੁਸਾ) ਬਣਾ ਕੇ ਰਹਿ ਗਈ ਜਿਸ ਨੂੰ ਹਵਾਵਾਂ ਉਡਾਈਂ ਫਿਰਦੀਆਂ ਹਨ। ਬੇਸ਼ੱਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰੱਖਦਾ ਹੈ।