The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cave [Al-Kahf] - Punjabi translation - Arif Halim - Ayah 60
Surah The cave [Al-Kahf] Ayah 110 Location Maccah Number 18
وَإِذۡ قَالَ مُوسَىٰ لِفَتَىٰهُ لَآ أَبۡرَحُ حَتَّىٰٓ أَبۡلُغَ مَجۡمَعَ ٱلۡبَحۡرَيۡنِ أَوۡ أَمۡضِيَ حُقُبٗا [٦٠]
(ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ [2] ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।

