The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe cave [Al-Kahf] - Punjabi translation - Arif Halim - Ayah 64
Surah The cave [Al-Kahf] Ayah 110 Location Maccah Number 18
قَالَ ذَٰلِكَ مَا كُنَّا نَبۡغِۚ فَٱرۡتَدَّا عَلَىٰٓ ءَاثَارِهِمَا قَصَصٗا [٦٤]
64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।