The Noble Qur'an Encyclopedia
Towards providing reliable exegeses and translations of the meanings of the Noble Qur'an in the world languagesMary [Maryam] - Bunjabi translation - Ayah 44
Surah Mary [Maryam] Ayah 98 Location Maccah Number 19
يَٰٓأَبَتِ لَا تَعۡبُدِ ٱلشَّيۡطَٰنَۖ إِنَّ ٱلشَّيۡطَٰنَ كَانَ لِلرَّحۡمَٰنِ عَصِيّٗا [٤٤]
44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।