The Noble Qur'an Encyclopedia
Towards providing reliable exegeses and translations of the meanings of the Noble Qur'an in the world languagesMary [Maryam] - Bunjabi translation - Ayah 54
Surah Mary [Maryam] Ayah 98 Location Maccah Number 19
وَٱذۡكُرۡ فِي ٱلۡكِتَٰبِ إِسۡمَٰعِيلَۚ إِنَّهُۥ كَانَ صَادِقَ ٱلۡوَعۡدِ وَكَانَ رَسُولٗا نَّبِيّٗا [٥٤]
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।