عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Mary [Maryam] - Bunjabi translation - Ayah 55

Surah Mary [Maryam] Ayah 98 Location Maccah Number 19

وَكَانَ يَأۡمُرُ أَهۡلَهُۥ بِٱلصَّلَوٰةِ وَٱلزَّكَوٰةِ وَكَانَ عِندَ رَبِّهِۦ مَرۡضِيّٗا [٥٥]

55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।