The Noble Qur'an Encyclopedia
Towards providing reliable exegeses and translations of the meanings of the Noble Qur'an in the world languagesMary [Maryam] - Bunjabi translation - Ayah 90
Surah Mary [Maryam] Ayah 98 Location Maccah Number 19
تَكَادُ ٱلسَّمَٰوَٰتُ يَتَفَطَّرۡنَ مِنۡهُ وَتَنشَقُّ ٱلۡأَرۡضُ وَتَخِرُّ ٱلۡجِبَالُ هَدًّا [٩٠]
90਼ ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।