The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 198
Surah The Cow [Al-Baqara] Ayah 286 Location Madanah Number 2
لَيۡسَ عَلَيۡكُمۡ جُنَاحٌ أَن تَبۡتَغُواْ فَضۡلٗا مِّن رَّبِّكُمۡۚ فَإِذَآ أَفَضۡتُم مِّنۡ عَرَفَٰتٖ فَٱذۡكُرُواْ ٱللَّهَ عِندَ ٱلۡمَشۡعَرِ ٱلۡحَرَامِۖ وَٱذۡكُرُوهُ كَمَا هَدَىٰكُمۡ وَإِن كُنتُم مِّن قَبۡلِهِۦ لَمِنَ ٱلضَّآلِّينَ [١٩٨]
ਜੇ ਤੁਸੀਂ (ਹੱਜ ਦੇ ਦਿਨਾਂ ਵਿਚ) ਅੱਲਾਹ ਦਾ ਫ਼ਜ਼ਲ (ਰੋਟੀ ਰੋਜ਼ੀ) ਤਲਾਸ਼ (ਕਰਨ ਲਈ ਮਿਹਨਤ ਮਜ਼ਦੂਰੀ ਜਾਂ ਵਪਾਰ) ਕਰੋ ਤਾਂ ਤੁਹਾਡੇ ਲਈ ਕੋਈ ਗੁਨਾਹ ਵਾਲੀ ਗੱਲ ਨਹੀਂ। ਜਦੋਂ ਤੁਸੀਂ ‘ਅਰਫ਼ਾਤ’ [35] ਤੋਂ ਪਰਤੋ ਤਾਂ ਮਸ਼ਅਰੇ ਹਰਾਮ [36] (ਮੁਜ਼ਦਲਫ਼ਾ) ਜਾ ਕੇ ਅੱਲਾਹ ਨੂੰ ਯਾਦ ਕਰੋ। ਤੁਸੀਂ (ਅੱਲਾਹ ਨੂੰ) ਇੰਜ ਯਾਦ ਕਰੋ ਜਿਵੇਂ ਅੱਲਾਹ ਨੇ ਤੁਹਾ` ਹਿਦਾਇਤ ਦਿੱਤੀ ਹੇ ਜਦ ਕਿ ਇਸ (ਹਿਦਾਇਤ) ਤੋਂ ਪਹਿਲਾਂ ਤੁਸੀਂ ਕੁਰਾਹੇ ਪਏ ਹੋਏ ਸੀ।

