عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 27

Surah The Cow [Al-Baqara] Ayah 286 Location Madanah Number 2

ٱلَّذِينَ يَنقُضُونَ عَهۡدَ ٱللَّهِ مِنۢ بَعۡدِ مِيثَٰقِهِۦ وَيَقۡطَعُونَ مَآ أَمَرَ ٱللَّهُ بِهِۦٓ أَن يُوصَلَ وَيُفۡسِدُونَ فِي ٱلۡأَرۡضِۚ أُوْلَٰٓئِكَ هُمُ ٱلۡخَٰسِرُونَ [٢٧]

ਜਿਹੜੇ ਲੋਕ ਅੱਲਾਹ ਨਾਲ ਇਕਰਾਰ ਕਰਨ ਪਿੱਛੋਂ ਉਸ ਨੂੰ ਤੋੜਦੇ ਹਨ ਅਤੇ ਜਿਨ੍ਹਾਂ (ਰਿਸ਼ਤਿਆਂ) ਨੂੰ ਅੱਲਾਹ ਨੇ ਜੋੜੀ ਰੱਖਣ ਦਾ ਹੁਕਮ ਦਿੱਤਾ ਹੈ ਉਹਨਾਂ ਨੂੰ ਤੋੜਦੇ ਹਨ[8] ਅਤੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ ਉਹੀਓ ਲੋਕ ਘਾਟੇ ਵਿਚ ਰਹਿਣ ਵਾਲੇ ਹਨ।