The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Cow [Al-Baqara] - Punjabi translation - Arif Halim - Ayah 37
Surah The Cow [Al-Baqara] Ayah 286 Location Madanah Number 2
فَتَلَقَّىٰٓ ءَادَمُ مِن رَّبِّهِۦ كَلِمَٰتٖ فَتَابَ عَلَيۡهِۚ إِنَّهُۥ هُوَ ٱلتَّوَّابُ ٱلرَّحِيمُ [٣٧]
ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।[9] ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।

