عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 77

Surah The Cow [Al-Baqara] Ayah 286 Location Madanah Number 2

أَوَلَا يَعۡلَمُونَ أَنَّ ٱللَّهَ يَعۡلَمُ مَا يُسِرُّونَ وَمَا يُعۡلِنُونَ [٧٧]

ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।