عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Cow [Al-Baqara] - Punjabi translation - Arif Halim - Ayah 99

Surah The Cow [Al-Baqara] Ayah 286 Location Madanah Number 2

وَلَقَدۡ أَنزَلۡنَآ إِلَيۡكَ ءَايَٰتِۭ بَيِّنَٰتٖۖ وَمَا يَكۡفُرُ بِهَآ إِلَّا ٱلۡفَٰسِقُونَ [٩٩]

99਼ (ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ ਹਨ, ਛੁੱਟ ਨਾ-ਫ਼ਰਮਾਨਾਂ ਤੋਂ, ਉਹਨਾਂ ਦਾ ਕੋਈ ਵੀ ਇਨਕਾਰ ਨਹੀਂ ਕਰਦਾ।