The Noble Qur'an Encyclopedia
Towards providing reliable exegeses and translations of the meanings of the Noble Qur'an in the world languagesTaha [Taha] - Bunjabi translation - Ayah 24
Surah Taha [Taha] Ayah 135 Location Maccah Number 20
ٱذۡهَبۡ إِلَىٰ فِرۡعَوۡنَ إِنَّهُۥ طَغَىٰ [٢٤]
24਼ (ਅੱਲਾਹ ਨੇ ਕਿਹਾ ਹੇ ਮੂਸਾ!) ਤੂੰ ਫ਼ਿਰਔਨ ਵੱਲ ਜਾ, ਕਿਉਂ ਜੋ ਉਹ ਸਰਕਸ਼ (ਬਾਗ਼ੀ) ਹੋ ਗਿਆ ਹੈ।