The Noble Qur'an Encyclopedia
Towards providing reliable exegeses and translations of the meanings of the Noble Qur'an in the world languagesTaha [Taha] - Punjabi translation - Arif Halim - Ayah 50
Surah Taha [Taha] Ayah 135 Location Maccah Number 20
قَالَ رَبُّنَا ٱلَّذِيٓ أَعۡطَىٰ كُلَّ شَيۡءٍ خَلۡقَهُۥ ثُمَّ هَدَىٰ [٥٠]
50਼ ਮੂਸਾ ਨੇ ਕਿਹਾ ਕਿ ਸਾਡਾ ਰੱਬ ਉਹ ਹੈ ਜਿਸ ਨੇ ਹਰੇਕ ਸ਼ੈਅ ਨੂੰ ਉਸ ਦੀ ਵਿਸ਼ੇਸ਼ ਸ਼ਕਲ ਸੂਰਤ ਬਖ਼ਸ਼ੀ ਫੇਰ ਰਾਹ ਵੀ ਵਿਖਾਈ।