عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Taha [Taha] - Punjabi translation - Arif Halim - Ayah 64

Surah Taha [Taha] Ayah 135 Location Maccah Number 20

فَأَجۡمِعُواْ كَيۡدَكُمۡ ثُمَّ ٱئۡتُواْ صَفّٗاۚ وَقَدۡ أَفۡلَحَ ٱلۡيَوۡمَ مَنِ ٱسۡتَعۡلَىٰ [٦٤]

64਼ ਸੋ ਤੁਸੀਂ ਆਪਣੇ ਸਾਰੇ ਉਪਾਵਾਂ ਨੂੰ ਜਮਾਂ ਕਰ ਲਵੋ ਅਤੇ ਇਕਜੁੱਟ ਹੋਕੇ ਆਓ, ਅੱਜ ਜਿਹੜਾ ਭਾਰੂ ਰਹੇਗਾ ਉਹੀਓ ਬਾਜ਼ੀ ਜਿੱਤ ਜਾਵੇਗਾ।