The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Prophets [Al-Anbiya] - Bunjabi translation - Ayah 32
Surah The Prophets [Al-Anbiya] Ayah 112 Location Maccah Number 21
وَجَعَلۡنَا ٱلسَّمَآءَ سَقۡفٗا مَّحۡفُوظٗاۖ وَهُمۡ عَنۡ ءَايَٰتِهَا مُعۡرِضُونَ [٣٢]
32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।