عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Prophets [Al-Anbiya] - Punjabi Translation - Arif Haleem - Ayah 38

Surah The Prophets [Al-Anbiya] Ayah 112 Location Maccah Number 21

وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ [٣٨]

ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।