The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Prophets [Al-Anbiya] - Punjabi translation - Arif Halim - Ayah 66
Surah The Prophets [Al-Anbiya] Ayah 112 Location Maccah Number 21
قَالَ أَفَتَعۡبُدُونَ مِن دُونِ ٱللَّهِ مَا لَا يَنفَعُكُمۡ شَيۡـٔٗا وَلَا يَضُرُّكُمۡ [٦٦]
66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?