عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Pilgrimage [Al-Hajj] - Punjabi translation - Arif Halim - Ayah 62

Surah The Pilgrimage [Al-Hajj] Ayah 78 Location Maccah Number 22

ذَٰلِكَ بِأَنَّ ٱللَّهَ هُوَ ٱلۡحَقُّ وَأَنَّ مَا يَدۡعُونَ مِن دُونِهِۦ هُوَ ٱلۡبَٰطِلُ وَأَنَّ ٱللَّهَ هُوَ ٱلۡعَلِيُّ ٱلۡكَبِيرُ [٦٢]

ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।