عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Light [An-Noor] - Punjabi translation - Arif Halim - Ayah 14

Surah The Light [An-Noor] Ayah 64 Location Maccah Number 24

وَلَوۡلَا فَضۡلُ ٱللَّهِ عَلَيۡكُمۡ وَرَحۡمَتُهُۥ فِي ٱلدُّنۡيَا وَٱلۡأٓخِرَةِ لَمَسَّكُمۡ فِي مَآ أَفَضۡتُمۡ فِيهِ عَذَابٌ عَظِيمٌ [١٤]

(ਹੇ ਮੁਸਲਮਾਨੋ!) ਜੇ ਤੁਹਾਡੇ ’ਤੇ ਦੁਨੀਆਂ ਤੇ ਆਖ਼ਿਰਤ ਵਿਚ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਨਾ ਹੁੰਦੀਆਂ ਤਾਂ ਜਿਨ੍ਹਾਂ ਗੱਲਾਂ ਵਿਚ ਤੁਸੀਂ ਜਾ ਪਏ ਸੀ, ਉਹਨਾਂ ਦੇ ਬਦਲੇ ਵਿਚ ਤੁਹਾਨੂੰ ਇਕ ਵੱਡਾ ਅਜ਼ਾਬ ਆ ਨੱਪਦਾ।