The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Standard [Al-Furqan] - Bunjabi translation - Ayah 13
Surah The Standard [Al-Furqan] Ayah 77 Location Maccah Number 25
وَإِذَآ أُلۡقُواْ مِنۡهَا مَكَانٗا ضَيِّقٗا مُّقَرَّنِينَ دَعَوۡاْ هُنَالِكَ ثُبُورٗا [١٣]
13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ।