عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Standard [Al-Furqan] - Bunjabi translation - Ayah 31

Surah The Standard [Al-Furqan] Ayah 77 Location Maccah Number 25

وَكَذَٰلِكَ جَعَلۡنَا لِكُلِّ نَبِيٍّ عَدُوّٗا مِّنَ ٱلۡمُجۡرِمِينَۗ وَكَفَىٰ بِرَبِّكَ هَادِيٗا وَنَصِيرٗا [٣١]

31਼ (ਹੇ ਨਬੀ!) ਅਸੀਂ ਤਾਂ ਇਸੇ ਪ੍ਰਕਾਰ ਹਰੇਕ ਨਬੀ ਦਾ ਵੈਰੀ ਅਪਰਾਧੀਆਂ ਵਿੱਚੋਂ ਬਣਾਇਆ ਹੈ ਅਤੇ ਤੁਹਾਡਾ ਰੱਬ ਅਗਵਾਈ ਅਤੇ ਮਦਦ ਕਰਨ ਲਈ ਬਥੇਰਾ ਹਾ।