The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Poets [Ash-Shuara] - Punjabi Translation - Arif Haleem - Ayah 173
Surah The Poets [Ash-Shuara] Ayah 227 Location Maccah Number 26
وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ [١٧٣]
ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।

