عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

THE ANT [An-Naml] - Punjabi translation - Arif Halim - Ayah 91

Surah THE ANT [An-Naml] Ayah 93 Location Maccah Number 27

إِنَّمَآ أُمِرۡتُ أَنۡ أَعۡبُدَ رَبَّ هَٰذِهِ ٱلۡبَلۡدَةِ ٱلَّذِي حَرَّمَهَا وَلَهُۥ كُلُّ شَيۡءٖۖ وَأُمِرۡتُ أَنۡ أَكُونَ مِنَ ٱلۡمُسۡلِمِينَ [٩١]

(ਹੇ ਨਬੀ! ਤੁਸੀਂ ਕਹਿ ਦਿਓ ਕਿ) ਮੈਨੂੰ ਤਾਂ(ਰੱਬ ਵੱਲੋਂ) ਇਹੋ ਹੁਕਮ ਹੋਇਆ ਹੈ ਕਿ ਮੈਂ ਇਸ ਨਗਰ (ਮੱਕੇ)ਦੇ ਰੱਬ ਦੀ ਬੰਦਗੀ ਕਰਾਂ ਜਿਸ ਨੇ ਇਸ ਨੂੰ ਹੁਰਮਤ ਵਾਲਾ (ਸਤਿਕਾਰ ਯੋਗ) ਬਣਾਇਆ ਹੈ,[3] ਜਿਹੜਾ ਹਰੇਕ ਚੀਜ਼ ਦਾ ਮਾਲਿਕ ਹੈ ਅਤੇ ਮੈਨੂੰ ਇਹ ਵੀ ਹੁਕਮ ਹੋਇਆ ਹੈ ਕਿ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹੋਵਾਂ।