The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 22
Surah The Spider [Al-Ankaboot] Ayah 69 Location Maccah Number 29
وَمَآ أَنتُم بِمُعۡجِزِينَ فِي ٱلۡأَرۡضِ وَلَا فِي ٱلسَّمَآءِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ [٢٢]
ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।

