عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Spider [Al-Ankaboot] - Punjabi translation - Arif Halim - Ayah 44

Surah The Spider [Al-Ankaboot] Ayah 69 Location Maccah Number 29

خَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّۚ إِنَّ فِي ذَٰلِكَ لَأٓيَةٗ لِّلۡمُؤۡمِنِينَ [٤٤]

44਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।