The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 55
Surah The Spider [Al-Ankaboot] Ayah 69 Location Maccah Number 29
يَوۡمَ يَغۡشَىٰهُمُ ٱلۡعَذَابُ مِن فَوۡقِهِمۡ وَمِن تَحۡتِ أَرۡجُلِهِمۡ وَيَقُولُ ذُوقُواْ مَا كُنتُمۡ تَعۡمَلُونَ [٥٥]
ਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।

