The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 108
Surah The family of Imran [Aal-e-Imran] Ayah 200 Location Madanah Number 3
تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۗ وَمَا ٱللَّهُ يُرِيدُ ظُلۡمٗا لِّلۡعَٰلَمِينَ [١٠٨]
108਼ ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।