The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 115
Surah The family of Imran [Aal-e-Imran] Ayah 200 Location Madanah Number 3
وَمَا يَفۡعَلُواْ مِنۡ خَيۡرٖ فَلَن يُكۡفَرُوهُۗ وَٱللَّهُ عَلِيمُۢ بِٱلۡمُتَّقِينَ [١١٥]
115਼ ਇਹ ਲੋਕ ਜੋ ਵੀ ਨੇਕੀ ਕਰਨਗੇ ਉਹਨਾਂ ਦੀ ਬੇਕਦਰੀ ਨਹੀਂ ਕੀਤੀ ਜਾਵੇਗੀ ਅਤੇ ਅੱਲਾਹ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਭਲੀ-ਭਾਂਤ ਜਾਣਦਾ ਹੇ।