عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 116

Surah The family of Imran [Aal-e-Imran] Ayah 200 Location Madanah Number 3

إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ [١١٦]

116਼ ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।