عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 126

Surah The family of Imran [Aal-e-Imran] Ayah 200 Location Madanah Number 3

وَمَا جَعَلَهُ ٱللَّهُ إِلَّا بُشۡرَىٰ لَكُمۡ وَلِتَطۡمَئِنَّ قُلُوبُكُم بِهِۦۗ وَمَا ٱلنَّصۡرُ إِلَّا مِنۡ عِندِ ٱللَّهِ ٱلۡعَزِيزِ ٱلۡحَكِيمِ [١٢٦]

ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।